)
ਅੰਮ੍ਰਿਤਸਰ-ਜਲੰਧਰ ਮੁੱਖ ਮਾਰਗ ਤੋਂ ਇਤਿਹਾਸਿਕ ਸ਼ਹਿਰ ਸ੍ਰੀ ਤਰਨ ਤਾਰਨ ਸਾਹਿਬ ਨੂੰ ਜਾਂਦੇ ਮਾਰਗ ਉੱਤੇ ਬੀਤੇ ਮਹੀਨਿਆਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਰਾਸਤੀ ਗੇਟ ਬਣਾ ਕੇ ਉਸ ਦਾ ਨਾਮ ਸ਼੍ਰੀ ਗੁਰੂ ਅਰਜਨ ਦੇਵ ਜੀ ਮਾਰਗ ਰੱਖਿਆ ਗਿਆ ਸੀ।
Source
ਠੇਕਾ ਬੰਦ ਕਰਵਾਉਣ ਪਹੁੰਚੇ ਨਿਹੰਗ ਸਿੰਘ, ਪ੍ਰਸ਼ਾਸਨ ਨੂੰ ਦਿੱਤੀ ਚੇਤਾਵਨੀ!




