Close

ਸਰਹੱਦੀ ਕਿਸਾਨਾਂ ਲਈ ਵੱਡੀ ਰਾਹਤ, ਕੱਲ੍ਹ ਤੋਂ ਖੁੱਲ੍ਹਣਗੇ ਕੰਡਿਆਲੀ ਤਾਰ ਤੋਂ ਪਾਰ ਜਾਣ ਵਾਲੇ ਗੇਟ

24punjab


ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਅਜਨਾਲਾ ਸਰਹੱਦੀ ਇਲਾਕੇ ਦੀ ਚੌਂਕੀ ਸ਼ਾਹਪੁਰ ‘ਤੇ ਪਹੁੰਚੇ। ਉੱਥੇ ਉਨ੍ਹਾਂ ਨੇ ਬੀਐਸਐਫ ਦੇ ਜਵਾਨਾਂ ਅਤੇ ਅਧਿਕਾਰੀਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਦੇਸ਼ ਦੀ ਸੁਰੱਖਿਆ ਲਈ ਦਿੱਤੇ ਯੋਗਦਾਨ ਲਈ ਧੰਨਵਾਦ ਕੀਤਾ।

Source

Leave a Reply

Your email address will not be published. Required fields are marked *

Leave a comment
scroll to top