Close

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਆਈ ਦਿਵਸ, ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ

24punjab


ਮੀਰੀ ਪੀਰੀ ਦੇ ਮਾਲਿਕ ਅਤੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਦੇ ਮੌਕੇ ਅਜ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ ਜਿਥੇ ਉਹਨਾ ਵਲੌ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ, ਉਥੇ ਹੀ ਇਲਾਹੀ ਬਾਣੀ ਸਰਵਣ ਕੀਤੀ।

Source

Leave a Reply

Your email address will not be published. Required fields are marked *

Leave a comment
scroll to top